01 June - Thursday - 18 Jeth - Hukamnama
Posted by Raman Sangha on
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ
ਕਰਤਾ ਆਪਿ ਮੁਹਹੁ ਕਢਾਏ ॥
सतिगुर की बाणी सति सति करि जाणहु गुरसिखहु हरि करता आपि मुहहु कढाए ॥
Saṯgur kī baṇī saṯ saṯ kar jāṇhu gursikẖahu har karṯā āp muhhu kadẖāe.
O GurSikhs, know that the Bani, the Word of the True Guru, is true, absolutely true. The Creator Lord Himself causes the Guru to chant it.
ਹੇ ਗੁਰੂ ਦਿਓ ਮੁਰੀਦੋ! ਜਾਣ ਲਓ ਕਿ ਸਤਿਗੁਰਾਂ ਦੀ ਗੁਰਬਾਣੀ ਮੁਕੰਮਲ ਸੱਚ ਹੈ। ਵਾਹਿਗੁਰੂ ਸਿਰਜਣਹਾਰ ਖੁਦ ਇਸ ਨੂੰ ਗੁਰਾਂ ਦੇ ਮੁਖਾਰਬਿੰਦ ਤੋਂ ਉਚਾਰਨ ਕਰਵਾਉਂਦਾ ਹੈ।
SGGS Ang 308
www.onlinesikhstore.com
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #june