03 October - Tuesday - 17 Assu - Hukamnama
Posted by Raman Sangha on
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥
रोसु न काहू संग करहु आपन आपु बीचारि ॥
होइ निमाना जगि रहहु नानक नदरी पारि ॥
Ros na kāhū sang karahu āpan āp bīcẖār.
Hoe nimānā jag rahhu Nānak naḏrī pār.
Do not be angry with anyone else; look within your own self instead. Be humble in this world, O Nanak, and by His Grace you shall be carried across.
ਕਿਸੇ ਨਾਲ ਗੁੱਸੇ ਨਾਂ ਹੋ ਤੇ ਆਪਣੇ ਆਪੇ ਨੂੰ ਸੋਚ ਸਮਝ। ਨਿਮ੍ਰਤਾ-ਸਹਿਤ ਹੋ ਸੰਸਾਰ ਅੰਦਰ ਵਿਚਰ ਹੈ ਨਾਨਕ ਅਤੇ ਵਾਹਿਗੁਰੂ ਦੀ ਦਇਆ ਦੁਆਰਾ ਤੂੰ ਪਾਰ ਉਤਰ ਜਾਵੇਗਾ।
SGGS Ang 259
Enjoy 20% off at www.OnlineSikhStore.com Discount Code WAHEGURU
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru