06 May - Saturday - 23 Vaisakh - Hukamnama
Posted by Raman Sangha on
ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥
खोइ खहड़ा भरमु मन का सतिगुर सरणी जाइ ॥
करमु जिस कउ धुरहु लिखिआ सोई कार कमाइ ॥
Kẖoe kẖahṛā bẖaram man kā saṯgur sarṇī jāe.
Karam jis kao ḏẖarahu likẖiā soī kār kamāe.
Eradicate the stubbornness and doubt of your mind and go to the Sanctuary of the True Guru. He alone does such deeds, who has such pre-ordained karma.
ਤੂੰ ਆਪਣੇ ਮਨੂਏ ਦੀ ਜ਼ਿੱਦ ਬਹਿਸ ਨੂੰ ਛੱਡ ਦੇ ਅਤੇ ਸੱਚੇ ਗੁਰਾਂ ਦੀ ਪਨਾਹ ਲੈ। ਕੇਵਲ ਉਹ ਹੀ ਨੇਕ ਅਮਲ ਕਮਾਉਂਦਾ ਹੈ ਜਿਸ ਦੇ ਭਾਗਾਂ ਵਿੱਚ ਪ੍ਰਭੂ ਨੇ ਐਹੋ ਜੇਹਾ ਲਿਖਿਆ ਹੋਇਆ ਹੈ।
SGGS Ang 1002
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #April