ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
वाहु वाहु गुरसिखु जो नित करे सो मन चिंदिआ फलु पाइ ॥
vāhu vāhu gursikẖ jo niṯ kare so man cẖinḏiā fal pāe.
The Gurmukh who continually chants Waaho! Waaho! attains the fruits of his heart's desires.
ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ।
SGGS Ang 515
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #falgun