1 November - Friday - 16 Kattak - Hukamnama

Posted by Raman Sangha on

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥
ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥
 
भव खंडन दुख भंजन स्वामी भगति वछल निरंकारे ॥
कोटि पराध मिटे खिन भीतरि जां गुरमुखि नामु समारे ॥
 
Bẖav kẖandan ḏukẖ bẖanjan savāmī bẖagaṯ vacẖẖal nirankāre.
Kot parāḏẖ mite kẖin bẖīṯar jāʼn gurmukẖ nām samāre.
 
O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord.
 
ਮੇਰਾ ਸਾਹਿਬ ਡਰ ਦੂਰ ਕਰਨਹਾਰ, ਪੀੜ ਹਰਤਾ, ਆਪਣੇ ਸੰਤਾਂ ਦਾ ਪ੍ਰੇਮੀ ਅਤੇ ਚੱਕਰ ਚਿਹਨ ਰਹਿਤ ਹੈ। ਜਦ, ਗੁਰਾਂ ਦੇ ਰਾਹੀਂ, ਪ੍ਰਾਣੀ ਨਾਮ ਦਾ ਸਿਮਰਨ ਕਰਦਾ ਹੈ ਤਾਂ ਕਰੋੜਾਂ ਹੀ ਪਾਪ ਇੱਕ ਨਿਮਖ ਵਿੱਚ ਨਾਸ ਹੋ ਜਾਂਦੇ ਹਨ।
SGGS Ang 670
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

0 comments

Leave a comment