10 January - Tuesday - 26 Poh - Hukamnama

Posted by Raman Sangha on

ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ हरि हरि हरि गुन गावहु ॥ करहु क्रिपा गोपाल गोबिदे अपना नामु जपावहु ॥ Har har har gun gāvhu. Karahu kirpā gopāl gobiḏe apnā nām japāvhu. Sing the Glorious Praises of the Lord, Har, Har, Har. Have Mercy on me, O Life of the World, O Lord of the Universe, that I may chant Your Name. ਹਰੀ, ਹਰੀ, ਹਰੀ ਦਾ ਤੂੰ ਜੱਸ ਗਾਇਨ ਕਰ, ਹੇ ਬੰਦੇ! ਹੇ ਮੇਰੇ ਸੁਆਮੀ! ਮਾਲਕ, ਤੂੰ ਮੇਰੇ ਉਤੇ ਮਿਹਰ ਧਾਰ ਅਤੇ ਮੇਰੇ ਪਾਸੋ ਆਪਣੇ ਨਾਮ ਦਾ ਉਚਾਰਨ ਕਰਵਾ। SGGS Ang 1120 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

0 comments

Leave a comment