10 October - Tuesday 24 Assu - Hukamnama
Posted by Raman Sangha on
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥
तू काहे डोलहि प्राणीआ तुधु राखैगा सिरजणहारु ॥
जिनि पैदाइसि तू कीआ सोई देइ आधारु ॥
Ŧū kāhe dolėh parāṇīā ṯuḏẖ rākẖaigā sirjaṇhār.
Jin paiḏāis ṯū kīā soī ḏee āḏẖār.
Why do you waver, O mortal being? The Creator Lord Himself shall protect you. He who created you, will also give you nourishment.
ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਵਾਹਿਗੁਰੂ ਤੇਰੀ ਰੱਖਿਆ ਕਰੇਗਾ। ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹ ਹੀ ਤੈਨੂੰ ਆਹਾਰ ਵੀ ਦੇਵੇਗਾ।
SGGS Ang 724
Enjoy 20% off at www.OnlineSikhStore.com Discount Code WAHEGURU #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru