ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥
तू दाता सभि मंगते इको देवणहारु ॥
Ŧū ḏāṯā sabẖ mangṯe iko ḏevaṇhār.
You are the Giver, all are beggars of You. You alone are the Great Giver.
ਤੂੰ ਸਾਰਿਆਂ ਦਾ ਦਾਤਾਰ ਸੁਆਮੀ ਹੈ ਅਤੇ ਹੋਰ ਸਾਰੇ ਤੇਰੇ ਭਿਖਾਰੀ ਹਨ। ਕੇਵਲ ਤੂੰ ਹੀ ਸਾਰਿਆਂ ਨੂੰ ਦੇਣ ਵਾਲਾ ਹੈ।
SGGS Ang 1286
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad🙏