ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥
कोटि पराध मिटे खिन भीतरि जां गुरमुखि नामु समारे ॥
Kot parāḏẖ mite kẖin bẖīṯar jāʼn gurmukẖ nām samāre.
Millions of sins are eradicated in an instant when, as Gurmukh, one contemplates the Naam, the Name of the Lord.
ਜਦ, ਗੁਰਾਂ ਦੇ ਰਾਹੀਂ, ਪ੍ਰਾਣੀ ਨਾਮ ਦਾ ਸਿਮਰਨ ਕਰਦਾ ਹੈ ਤਾਂ ਕਰੋੜਾਂ ਹੀ ਪਾਪ ਇੱਕ ਨਿਮਖ ਵਿੱਚ ਨਾਸ ਹੋ ਜਾਂਦੇ ਹਨ।
SGGS pp 670, Guru Arjan Dev Ji
#Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline