13 April - Thursday - 31 Chet - Hukamnama

Posted by Raman Sangha on

ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥ पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥ Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt. The perfect person never wavers; God Himself made him perfect. Day by day, he prospers; O Nanak, he shall not fail. ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #April

0 comments

Leave a comment