13 June - Tuesday - 30 Jeth - Hukamnama

Posted by Raman Sangha on

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥
ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥
भाई रे गुरमुखि सदा पति होइ ॥
हरि हरि सदा धिआईऐ मलु हउमै कढै धोइ ॥
Bẖāī re gurmukẖ saḏā paṯ hoe.
Har har saḏā ḏẖiāīai mal haumai kadẖai ḏẖoe.
O Siblings of Destiny, the Gurmukhs are honoured forever. They meditate forever on the Lord, Har, Har, and they wash off the filth of egotism.
ਹੇ ਵੀਰ! ਗੁਰੂ-ਸਮਰਪਣ ਨੂੰ ਹਮੇਸ਼ਾਂ ਹੀ ਇੱਜ਼ਤ ਮਿਲਦੀ ਹੈ। ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ।
SGGS Ang 28

0 comments

Leave a comment