14 January - Saturday - 1 Maagh - Sangraad - Hukamnama

Posted by Raman Sangha on

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ माघि मजनु संगि साधूआ धूड़ी करि इसनानु ॥ हरि का नामु धिआइ सुणि सभना नो करि दानु॥ Māgẖ majan sang sāḏẖūā ḏẖūṛī kar isnān. Har kā nām ḏẖiāe suṇ sabẖnā no kar ḏān. In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ । SGGS Ang 135 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi

0 comments

Leave a comment