14 November - Tuesday - 29 Kattak - Hukamnama

Posted by Raman Sangha on

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ आपे कंडा तोलु तराजी आपे तोलणहारा ॥आपे देखै आपे बूझै आपे है वणजारा ॥ Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ। SGGS Ang 731 Enjoy 20% off at www.OnlineSikhStore.com Discount Code WAHEGURU #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru

0 comments

Leave a comment