15 June - Thursday - 1 Haardh - Sangrand - Hukamnama
Posted by Raman Sangha on
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
आसाड़ु तपंदा तिसु लगै हरि नाहु न जिंना पासि ॥
जगजीवन पुरखु तिआगि कै माणस संदी आस ॥
Āsāṛ ṯapanḏā ṯis lagai har nāhu na jinna pās.
Jagjīvan purakẖ ṯiāg kai māṇas sanḏī ās.
The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals.
ਹਾੜ ਦਾ ਮਹੀਨਾ, ਉਨ੍ਹਾਂ ਨੂੰ ਗਰਮ ਮਲੂਮ ਹੁੰਦਾ ਹੈ, ਜਿਨ੍ਹਾਂ ਦੇ ਲਾਗੇ ਵਾਹਿਗੁਰੂ ਕੰਤ ਨਹੀਂ। ਉਹ ਜਗਤ ਦੀ ਜਿੰਦ-ਜਾਨ, ਵਾਹਿਗੁਰੂ ਨੂੰ ਛੱਡ ਦਿੰਦੇ ਹਨ ਅਤੇ ਮਨੁੱਖ ਦੀ ਉਮੀਦ ਅਤੇ ਭਰੋਸਾ ਰਖਦੇ ਹਨ।
SGGS Ang 134
#haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #june #july #roast #cooking #oven #hard #desimonth #gurbanivaak #vaak