ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥
ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥
ददै दोसु न देऊ किसै दोसु करमा आपणिआ ॥
जो मै कीआ सो मै पाइआ दोसु न दीजै अवर जना ॥
Ḏaḏai ḏos na ḏeū kisai ḏos karammā āpṇiā.
Jo mai kīā so mai pāiā ḏos na ḏījai avar janā.
Dadda: Do not blame anyone else; blame instead your own actions. Whatever I did, for that I have suffered; I do not blame anyone else.
ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ।
SGGS Ang 433