15 Nov - Friday - 30 Kattak - Hukamnama

Posted by Raman Sangha on

ਪੋਥੀ ਪਰਮੇਸਰ ਕਾ ਥਾਨੁ ॥
ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥
 
पोथी परमेसर का थानु ॥
साधसंगि गावहि गुण गोबिंद पूरन ब्रहम गिआनु ॥
 
Pothī parmesar kā thān.
Sāḏẖsang gāvahi guṇ gobinḏ pūran barahm giān.
 
This Holy Book is the home of the Transcendent Lord God. Whoever sings the Glorious Praises of the Lord of the Universe in the Saadh Sangat, the Company of the Holy, has the perfect knowledge of God.
 
ਇਹ ਪਵਿੱਤ੍ਰ ਪੁਸਤਕ, (ਆਦਿ ਗ੍ਰੰਥ ਸਾਹਿਬ) ਪਰਮ ਪ੍ਰਭੂ ਦਾ ਨਿਵਾਸ ਅਸਥਾਨ ਹੈ। ਜੋ ਕੋਈ ਭੀ ਸਤਿਸੰਗਤ ਅੰਦਰ ਸ਼੍ਰਿਸ਼ਟੀ ਦੇ ਸੁਆਮੀ ਦੀ ਸਿਫ਼ਤ ਗਾਇਨ ਕਰਦਾ ਹੈ, ਉਸ ਨੂੰ ਮੁਕੰਮਲ ਈਸ਼ਵਰੀ ਗਿਆਤ ਪਰਾਪਤ ਹੋ ਜਾਂਦੀ ਹੈ।
SGGS Ang 1226
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

0 comments

Leave a comment