ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
कतिकि करम कमावणे दोसु न काहू जोगु ॥
परमेसर ते भुलिआं विआपनि सभे रोग ॥
Kaṯik karam kamāvṇe ḏos na kāhū jog.
Parmesar ṯe bẖuliāʼn viāpan sabẖe rog.
In the month of Katak, do good deeds. Do not try to blame anyone else. Forgetting the Transcendent Lord, all sorts of illnesses are contracted.
ਕੱਤਕ ਵਿੱਚ ਤੂੰ ਚੰਗੇ ਅਮਲ ਕਰ। ਕਿਸੇ ਹੋਰ ਉਤੇ ਇਲਜਾਮ ਲਾਉਣਾ ਮੁਨਾਸਬ ਨਹੀਂ। ਪਾਰਬ੍ਰਹਿਮ ਨੂੰ ਭੁਲਾਉਣ ਕਰਕੇ ਇਨਸਾਨ ਨੂੰ ਸਾਰੀਆਂ ਬੀਮਾਰੀਆਂ ਚਿਮੜ ਜਾਂਦੀਆਂ ਹਨ।
SGGS Ang 135
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstor