ਅਨਦਿਨੁ ਜਪਉ ਗੁਰੂ ਗੁਰ ਨਾਮ ॥
ਤਾ ਤੇ ਸਿਧਿ ਭਏ ਸਗਲ ਕਾਂਮ ॥
अनदिनु जपउ गुरू गुर नाम ॥
ता ते सिधि भए सगल कांम ॥
Anḏin japao gurū gur nām.
Ŧā ṯe siḏẖ bẖae sagal kāʼnm.
Night and day, I meditate on the Guru, and the Name of the Guru. Thus all my works are brought to perfection.
ਰਾਤ ਦਿਨ ਮੈਂ ਵਡੇ ਗੁਰਾਂ ਦੇ ਨਾਮ ਦਾ ਸਿਮਰਨ ਕਰਦਾ ਹਾਂ। ਜਿਸ ਦੁਆਰਾ ਮੈਰੇ ਸਾਰੇ ਕਾਰਜ ਸੰਪੂਰਨ ਹੋ ਗਏ ਹਨ। SGGS Ang 202
#Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline