19 May - Friday - 5 Jeth - Hukamnama
Posted by Raman Sangha on
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥
तेरी पनह खुदाइ तू बखसंदगी ॥
सेख फरीदै खैरु दीजै बंदगी ॥
Ŧerī panah kẖuḏāe ṯū bakẖsanḏgī.
Sekẖ Farīḏai kẖair ḏījai banḏagī.
I seek Your Protection - You are the Forgiving Lord. Please, bless Shaykh Fareed with the bounty of Your meditative worship.
ਮੈਂ ਤੇਰੀ ਪਨਾਹ ਮੰਗਦਾ ਹਾਂ, ਹੇ ਵਾਹਿਗੁਰੂ! ਤੂੰ ਮੇਰਾ ਮਾਫੀ ਬਖਸ਼ਣਹਾਰ ਮਾਲਕ ਹੈਂ।ਤੂੰ ਸ਼ੇਖ ਫਰੀਦ ਨੂੰ ਆਪਣੇ ਸਿਮਰਨ ਦੀ ਭਿੱਛਿਆ ਦੀ ਦਾਤ ਦੇ ਹੇ ਮੇਰੇ ਪ੍ਰਭੂ।
SGGS Ang 488
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #june