ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥
ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥
कबीर संत मूए किआ रोईऐ जो अपुने ग्रिहि जाइ ॥
रोवहु साकत बापुरे जु हाटै हाट बिकाइ ॥
Kabeer sanṫ mooé kiaa roeeae jo apuné garihi jaaé.
Rovhu saakaṫ baapuré jo haatae haat bikaaé.
ਕਬੀਰ ਸਾਧੂ ਦੇ ਮਰਨ ਤੇ ਕਿਉਂ ਵਿਰਲਾਪ ਕਰੀਏ? ਉਹ ਤਾਂ ਕੇਵਲ ਆਪਣੇ ਨਿਜ ਦੇ ਘਰ ਨੂੰ ਜਾ ਰਿਹਾ ਹੈ। ਤੂੰ ਨਿਕਰਮਣ ਮਾਇਆ ਦੇ ਪੁਜਾਰੀ ਲਈ ਵਿਰਲਾਪ ਕਰ, ਜੋ ਹੱਟੀ ਹੱਟੀ ਵਿਕਦਾ ਫਿਰਦਾ ਹੈ।
Kabir! Why cry at the death of a Saint? He is just going back to his home. Cry for the wretched, faithless cynic, who is sold from store to store.
SGGS Ang 1365
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk