25 July - Thursday - 10 Saavan - Hukamnama

Posted by Raman Sangha on

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥
 
बिनु सबदै सभु जगु बउराना बिरथा जनमु गवाइआ ॥
अम्रितु एको सबदु है नानक गुरमुखि पाइआ ॥
 
sabḏai sabẖ jag baurānā birthā janam gavāiā.
Amriṯ eko sabaḏ hai Nānak gurmukẖ pāiā.
 
Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it.
 
ਨਾਮ ਦੇ ਬਗੈਰ ਸਾਰੀ ਦੁਨੀਆ ਪਾਗਲ ਹੋਈ ਹੋਈ ਹੈ ਅਤੇ ਆਪਣਾ ਜੀਵਨ ਨਿਸਫਲ ਗੁਆ ਲੈਂਦੀ ਹੈ। ਨਾਨਕ, ਕੇਵਲ ਨਾਮ ਹੀ ਇਕੋ ਇਕ ਆਬਿ-ਹਿਯਾਤ ਹੈ ਅਤੇ ਗੁਰਾਂ ਦੇ ਰਾਹੀਂ ਇਹ ਪ੍ਰਾਪਤ ਹੁੰਦਾ ਹੈ।
SGGS Ang 644
#Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk

0 comments

Leave a comment