25 March - Saturday - 12 Chet - Hukamnama
Posted by Raman Sangha on
ਸਦਾ ਰੰਗਿ ਰਾਤੇ ਤੇਰੈ ਚਾਏ ॥
ਹਰਿ ਜੀਉ ਆਪਿ ਵਸੈ ਮਨਿ ਆਏ ॥
सदा रंगि राते तेरै चाए ॥हरि जीउ आपि वसै मनि आए ॥
Saḏā rang rāṯe ṯerai cẖāe.
Har jīo āp vasai man āe.
They are always imbued with Your Joyful Love; O Dear Lord, You Yourself come to dwell in their minds.
ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS Ang 798
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #April