25 May - 12 Jeth - Saturday - Hukamnama

Posted by Raman Sangha on

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥
 
सभना की तू आस है मेरे पिआरे सभि तुझहि धिआवहि मेरे साह ॥
जिउ भावै तिउ रखु तू मेरे पिआरे सचु नानक के पातिसाह ॥
 
Sabẖnā kī ṯū ās hai mere piāre sabẖ ṯujẖėh ḏẖiāvahi mere sāh.
Jio bẖāvai ṯio rakẖ ṯū mere piāre sacẖ Nānak ke pāṯisāh.
 
You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak.
 
ਤੂੰ ਸਾਰਿਆਂ ਦੀ ਆਸ ਉਮੈਦ ਹੈਂ, ਹੇ ਮੇਰੇ ਪ੍ਰੀਤਮਾ! ਅਤੇ ਹਰ ਕੋਈ ਤੈਨੂੰ ਯਾਦ ਕਰਦਾ ਹੈ, ਹੇ ਮੇਰੇ ਸ਼ਾਹੂਕਾਰ! ਜਿਸ ਤਰ੍ਹਾਂ ਤੈਨੂੰ ਚੰਗਾ ਲੱਗਦਾ ਹੈ, ਓਸੇ ਤਰ੍ਹਾਂ ਹੀ ਤੂੰ ਮੇਰੀ ਰੱਖਿਆ ਕਰ, ਹੇ ਮੇਰੇ ਪ੍ਰੀਤਮ! ਗੋਲੇ ਨਾਨਕ ਦਾ, ਤੂੰ ਹੀ ਸੱਚਾ ਬਾਦਸ਼ਾਹ ਹੈਂ।
SGGS Ang 670
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani

0 comments

Leave a comment