25 November - Friday - 10 Maggar - Hukamnama
Posted by Raman Sangha on
ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥
राम तुम आपे आपि आपि प्रभु ठाकुर तुम जेवड अवरु न दाते ॥
Rām ṯum āpe āp parabẖ ṯẖākur ṯum jevad avar na ḏāṯe.
O Lord, You Yourself are Your Own Master, O God. There is no other Giver as Great as You.
ਹੇ ਵਾਹਿਗੁਰੂ! ਮੇਰੇ ਸੁਆਮੀ ਮਾਲਕ ਤੂੰ ਆਪ ਹੀ ਸਾਰਾ ਕੁਛ ਖੁਦ-ਬ-ਖੁਦ ਹੈ। ਤੇਰੇ ਜਿੱਡਾ ਵਡਾ ਦਾਤਾਰ ਹੋਰ ਕੋਈ ਨਹੀਂ।
SGGS Ang 169
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad