ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥
अउखी घड़ी न देखण देई अपना बिरदु समाले ॥
हाथ देइ राखै अपने कउ सासि सासि प्रतिपाले ॥
Aukẖī gẖaṛī na ḏekẖaṇ ḏeī apnā biraḏ samāle.
Hāth ḏee rākẖai apne kao sās sās parṯipāle.
He does not let His devotees see the difficult times; this is His innate nature. Giving His hand, He protects His devotee; with each and every breath, He cherishes him.
ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ ਹੈ।
SGGS Ang 682
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage