27 October - Friday - 11 Kattak - Hukamnama
Posted by Raman Sangha on
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥
कुदरति कीम न जाणीऐ वडा वेपरवाहु ॥
करि बंदे तू बंदगी जिचरु घट महि साहु ॥
Kuḏraṯ kīm na jāṇīai vadā veparvāhu.
Kar banḏe ṯū banḏagī jicẖar gẖat mėh sāhu.
His creative potency and His value cannot be known; He is the Great and carefree Lord. O human being, meditate on the Lord, as long as there is breath in your body.
ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ।
SGGS Ang 724
Enjoy 20% off at www.OnlineSikhStore.com Discount Code WAHEGURU
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru