27 September - Friday - 12 Assu - Hukamnama

Posted by Raman Sangha on

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥
ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ 
 
तुरदे कउ तुरदा मिलै उडते कउ उडता ॥
जीवते कउ जीवता मिलै मूए कउ मूआ ॥
नानक सो सालाहीऐ जिनि कारणु कीआ ॥ 
Ŧurḏe kao ṯurḏā milai udṯe kao udṯā.
Jīvṯe kao jīvṯā milai mūe kao mūā 
Nānak so salāhīai jin kāraṇ kīā.
 
That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation.
 
ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ ਜੀਉਦਿਆਂ ਨਾਲ ਮੇਲ-ਮਿਲਾਪ ਕਰਦੇ ਹਨ ਅਤੇ ਮਰੇ ਹੋਏ ਮਰਿਆ ਨਾਲ। ਨਾਨਕ, ਤੂੰ ਉਸ ਦੀ ਸਿਫ਼ਤ ਸ਼ਲਾਘਾ ਕਰ, ਜਿਸ ਨੇ ਰਚਨਾ ਰਚੀ ਹੈ।
SGGS Ang 788
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 comments

Leave a comment