28 February - Monday - 17 Faggan - Hukamnama

Posted by Raman Sangha on

ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ हम कुचल कुचील अति अभिमानी मिलि सबदे मैलु उतारी ॥ Ham kucẖal kucẖīl aṯ abẖimānī mil sabḏe mail uṯārī. I am filthy and polluted, proud and egotistical; receiving the Word of the Shabad, my filth is taken away. ਮੈਂ, ਗੰਦਾ ਮਲੀਨ ਅਤੇ ਪਰਮ ਹੰਕਾਰੀ ਹਾਂ। ਪ੍ਰਭੂ ਦੇ ਨਾਮ ਨੂੰ ਪਾ ਕੇ, ਮੇਰੀ ਮੈਲ ਨਸ਼ਟ ਹੋ ਗਈ ਹੈ। SGGS pp 910, Guru Amar Das Ji

0 comments

Leave a comment