29 January - Saturday - 16 Maagh - Hukamnama

Posted by Raman Sangha on

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS pp 1221, Guru Arjan Dev Ji

0 comments

Leave a comment