ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥
ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥
बैठत हरि हरि सोवत हरि हरि हरि रसु भोजनु खाता ॥ अठसठि तीरथ मजनु कीनो साधू धूरी नाता ॥Baiṯẖaṯ har har sovaṯ har har har ras bẖojan kẖāṯā.
Aṯẖsaṯẖ ṯirath majan kīno sāḏẖū ḏẖūrī nāṯā.
While sitting, he repeats the Lord's Name, Har, Har; while sleeping, he repeats the Lord's Name, Har, Har; he eats the Nectar of the Lord's Name as his food. Bathing in the dust of the feet of the Holy is equal to taking cleansing baths at the sixty-eight sacred shrines of pilgrimage.
ਬਹਿੰਦਿਆਂ ਉਹ ਵਾਹਿਗੁਰੂ ਦਾ ਨਾਮ ਉਚਾਰਨ ਕਰਦਾ ਹੈ, ਸੁੱਤਾ ਹੋਇਆ ਉਹ ਵਾਹਿਗੁਰੂ ਦਾ ਨਾਮ ਉਚਾਰਦਾ ਹੈ ਅਤੇ ਵਾਹਿਗੁਰੂ ਦੇ ਅੰਮ੍ਰਿਤ ਨੂੰ ਹੀ ਉਹ ਆਪਣੇ ਖਾਣੇ ਵੱਜੋਂ ਖਾਂਦਾ ਹੈ। ਸੰਤਾਂ ਦੇ ਪੈਰਾਂ ਦੀ ਖਾਕ ਅੰਦਰ ਨਹਾਉਣਾ, ਅਠਾਹਟ ਧਰਮ-ਅਸਥਾਨਾਂ ਦੇ ਇਸ਼ਨਾਨਾਂ ਦੇ ਬਰਾਬਰ ਹੈ।
SGGS Ang 532
#maagh #maag #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus #bookschor