31 March - Sunday - 18 Chet - Hukamnama

Posted by Raman Sangha on

ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥
तुम्ह करहु दइआ मेरे साई ॥
ऐसी मति दीजै मेरे ठाकुर सदा सदा तुधु धिआई ॥
Ŧumĥ karahu ḏaiā mere sāī.
Aisī maṯ ḏījai mere ṯẖākur saḏā saḏā ṯuḏẖ ḏẖiāī.
Have pity on me, O my Lord and Master. Bless me with such understanding, O my Lord and Master, that I may forever and ever meditate on You.
ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਸੁਆਮੀ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੈਂਡਾ ਸਿਮਰਨ ਕਰਾਂ।
SGGS Ang 673
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

0 comments

Leave a comment