News — Celebrations
20 April - Wednesday - 07 Vaisakh - Hukamnama
Posted by Raman Sangha on
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
19 April - Tuesday - 6 Vaisakh - Hukamnama
Posted by Raman Sangha on
ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ अम्रित रसु हरि कीरतनो को विरला पीवै ॥ Amriṯ ras har kīrṯano ko virlā pīvai. How rare is that person who drinks in the Ambrosial Essence of the Lord's Kirtan. ਕੋਈ ਟਾਵਾ ਟੋਲ ਪੁਰਸ਼ ਹੀ ਵਾਹਿਗੁਰੂ ਦੀ ਕੀਰਤੀ ਦੇ ਅਮਰ ਕਰ ਦੇਣ ਵਾਲੇ ਆਬਿ-ਹਿਯਾਤ ਨੂੰ ਪਾਨ ਕਰਦਾ ਹੈ। SGGS Ang 400 #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
04 March - Friday - 21 Faggan - Hukamnama
Posted by Raman Sangha on
ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥ राखनहारु सम्हारि जना ॥ सगले छोडि बीचार मना ॥ Rākẖanhār samĥār janā. Sagle cẖẖod bīcẖār manā. Contemplate your Savior Lord. Give up all others thoughts, O mind. ਹੇ ਬੰਦੇ! ਤੂੰ ਆਪਣੀ ਰੱਖਿਆ ਕਰਨ ਵਾਲੇ ਸੁਆਮੀ ਦਾ ਸਿਮਰਨ ਕਰ ਅਤੇ ਹੋਰ ਸਾਰੇ ਖਿਆਲਾਂ ਨੂੰ ਤਿਆਗ ਦੇਹ। SGGS pp 913, Guru Arjan Dev Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
28 February - Monday - 17 Faggan - Hukamnama
Posted by Raman Sangha on
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ हम कुचल कुचील अति अभिमानी मिलि सबदे मैलु उतारी ॥ Ham kucẖal kucẖīl aṯ abẖimānī mil sabḏe mail uṯārī. I am filthy and polluted, proud and egotistical; receiving the Word of the Shabad, my filth is taken away. ਮੈਂ, ਗੰਦਾ ਮਲੀਨ ਅਤੇ ਪਰਮ ਹੰਕਾਰੀ ਹਾਂ। ਪ੍ਰਭੂ ਦੇ ਨਾਮ ਨੂੰ ਪਾ ਕੇ, ਮੇਰੀ ਮੈਲ ਨਸ਼ਟ ਹੋ ਗਈ ਹੈ। SGGS pp 910, Guru Amar Das Ji