News — Gurbani
23 May - Monday - 10 Jeth - Hukamnama
Posted by Raman Sangha on
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain...
22 May - Sunday - 09 Jeth - Hukamnama
Posted by Raman Sangha on
ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥ गुर का सबदु राखु मन माहि ॥ नामु सिमरि चिंता सभ जाहि ॥ Gur kā sabaḏ rākẖ man māhi. Nām simar cẖinṯā sabẖ jāhi. Keep the Word of the Guru's Shabad in your mind. Meditating in remembrance on the Naam, the Name of the Lord, all anxiety is removed. ਤੂੰ ਗੁਰਾਂ ਦਾ ਸ਼ਬਦ ਆਪਣੇ ਚਿੱਤ ਅੰਦਰ ਰਖ। ਨਾਮ ਦਾ ਆਰਾਧਨ ਕਰਨ ਦੁਆਰਾ ਸਾਰਾ ਫ਼ਿਕਰ ਮਿਟ ਜਾਂਦਾ ਹੈ। SGGS Ang 192 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
21 May - Saturday - 08 Jeth - Hukamnama
Posted by Raman Sangha on
ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥ भाई रे गुरमुखि सदा पति होइ ॥हरि हरि सदा धिआईऐ मलु हउमै कढै धोइ ॥ Bẖāī re gurmukẖ saḏā paṯ hoe. Har har saḏā ḏẖiāīai mal haumai kadẖai ḏẖoe. O Siblings of Destiny, the Gurmukhs are honoured forever. They meditate forever on the Lord, Har, Har, and they wash off the filth of egotism. ਹੇ ਵੀਰ! ਗੁਰੂ-ਸਮਰਪਣ ਨੂੰ ਹਮੇਸ਼ਾਂ ਹੀ ਇੱਜ਼ਤ ਮਿਲਦੀ ਹੈ। ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ।...
20 May - Friday - 07 Jeth - Hukamnama
Posted by Raman Sangha on
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥ किआ हंसु किआ बगुला जा कउ नदरि करेइ ॥ जो तिसु भावै नानका कागहु हंसु करेइ ॥ Kiā hans kiā bagulā jā kao naḏar karei. Jo ṯis bẖāvai nānkā kāgahu hans karei. Which is the swan, and which is the crane? It is only by His Glance of Grace. Whoever is pleasing to Him, O Nanak, is transformed from a crow into a swan. ਕੀ ਹੰਸ ਹੈ ਤੇ ਕੀ ਇਕ ਬੱਗ? ਸਾਹਿਬ ਜਿਸ ਤੇ ਚਾਹੇ ਰਹਿਮ ਕਰ ਦੇਵੇ। ਜਿਹੜਾ ਉਸ ਨੂੰ ਚੰਗਾ ਲਗਦਾ...
19 May - Thursday - 06 Jeth - Hukamnama
Posted by Raman Sangha on
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥ ढंढोलिमु ढूढिमु डिठु मै नानक जगु धूए का धवलहरु ॥ Dẖandẖolim dẖūdẖim diṯẖ mai Nānak jag ḏẖūe kā ḏẖavalhar. After seeking and searching for such a long time, O Nanak, I have seen that the world is just a mansion of smoke. ਖੋਜ ਭਾਲ ਕੇ ਮੈਂ ਵੇਖ ਲਿਆ ਹੈ, ਹੇ ਨਾਨਕ! ਕਿ ਸੰਸਾਰ ਧੂਏਂ ਦਾ ਮੰਦਰ ਹੈ। SGGS Ang 138, Guru Nanak Dev Ji #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline