News — #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurb

27 June - Thursday - 14 Haard - Hukamnama

Posted by Raman Sangha on

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥   बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥   Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī.   Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled.   ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ...

Read more →


26 June - 13 Haard - Wednesday - Hukamnama

Posted by Raman Sangha on

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥   उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥   Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt.   Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations.   ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ...

Read more →


25 June - Tuesday - 12 Haard - Hukamnama

Posted by Raman Sangha on

ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥   सउ मणु हसती घिउ गुड़ु खावै पंजि सै दाणा खाइ ॥ डकै फूकै खेह उडावै साहि गइऐ पछुताइ ॥   Sao maṇ hasṯī gẖio guṛ kẖāvai panj sai ḏāṇā kẖāe. Dakai fūkai kẖeh udāvai sāhi gaiai pacẖẖuṯāe.   The elephant eats a hundred pounds of ghee and molasses, and five hundred pounds of corn. He belches and grunts and scatters dust, and when the breath leaves his body, he regrets it.   ਹਾਥੀ ਸੌ ਮਣ ਘੀ ਅਤੇ ਗੁੜ ਖਾ ਜਾਂਦਾ ਹੈ ਅਤੇ ਪੰਜ ਸੌ ਮਣ ਅਨਾਜ ਨਿਗਲ ਜਾਂਦਾ ਹੈ। ਉਹ ਡਕਾਰ ਮਾਰਦਾ, ਫੁੰਕਾਰੇ ਛਡਦਾ ਤੇ ਘੱਟਾ ਉਡਾਉਂਦਾ...

Read more →


24 June - Monday - 11 Haard - Hukamnama

Posted by Raman Sangha on

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥   ता की रजाइ लेखिआ पाइ अब किआ कीजै पांडे ॥ हुकमु होआ हासलु तदे होइ निबड़िआ हंढहि जीअ कमांदे ॥   Ŧā kī rajāe lekẖiā pāe ab kiā kījai pāʼnde. Hukam hoā hāsal ṯaḏe hoe nibṛiā handẖėh jīa kamāʼnḏe.   By His Command, we receive our pre-ordained rewards; so what can we do now, O Pandit? When His Command is received, then it is decided; all beings move and act accordingly.   ਉਸ ਦੇ ਹੁਕਮ ਤਾਬੇ ਜਿਹੜਾ ਕੁਛ ਸਾਡੇ...

Read more →


23 June - Sunday - 10 Haard - Hukamnama

Posted by Raman Sangha on

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥   जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥   Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl.   When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever.   ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ...

Read more →