News — Punjabi

24.01.2022 - Monday - 11 Maagh - Hukamnama

Posted by Raman Sangha on

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ साधू सतगुरु जे मिलै ता पाईऐ गुणी निधानु ॥ Sāḏẖū saṯgur je milai ṯā pāīai guṇī niḏẖān. One who meets with the Holy True Guru finds the Treasure of Excellence. ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS pp 21, Guru Nanak Dev Ji

Read more →


23.01.2022 - Sunday -10 Maagh - Hukamanama

Posted by Raman Sangha on

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS pp 712, Guru Arjun Dev Ji

Read more →


22.01.2022 - Saturday - 09 Maagh - Hukamnama

Posted by Raman Sangha on

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥ कहै नानकु सुणि मन मेरे तू सदा सचु समालि ॥ Kahai Nānak suṇ man mere ṯū saḏā sacẖ samāl. Says Nanak, listen, O my mind: contemplate the True Lord forever. ਗੁਰੂ ਜੀ ਆਖਦੇ ਹਨ, ਮੇਰੀ ਆਤਮਾ! ਸੁਣ ਤੂੰ ਸਦੀਵ ਹੀ ਸੱਚੇ ਸਾਹਿਬ ਦਾ ਸਿਮਰਨ ਕਰਿਆ ਕਰ। SGGS pp 569, Guru Amar Das Ji

Read more →


20-01-2022 Thursday - 07 Maagh - Hukamnama

Posted by Raman Sangha on

ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥ हरि धनु संचीऐ भाई ॥ जि हलति पलति हरि होइ सखाई ॥ Har ḏẖan sancẖīai bẖāī. Jė halaṯ palaṯ har hoe sakẖāī. So gather in the wealth of the Lord, O Siblings of Destiny, so that in this world and the next, the Lord shall be your friend and companion. ਹੇ ਵੀਰ! ਤੂੰ ਵਾਹਿਗੁਰੂ ਦੀ ਦੌਲਤ ਇਕੱਤਰ ਕਰ, ਤਾਂ ਜੋ ਇਸ ਲੋਕ ਤੇ ਪ੍ਰਲੋਕ ਵਿੱਚ ਸੁਆਮੀ ਤੇਰਾ ਮਦਦਗਾਰ ਹੋਵੇ। SGGS pp 734, Guru Ram Das Ji

Read more →


18.01.2022 - Tuesday - 05 Maagh - Hukamanama

Posted by Raman Sangha on

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥ जपि मन राम नामु सुखु पावैगो ॥ जिउ जिउ जपै तिवै सुखु पावै सतिगुरु सेवि समावैगो ॥ Jap man rām nām sukẖ pāvaigo. Jio jio japai ṯivai sukẖ pāvai saṯgur sev samāvaigo. Chant the Name of the Lord, O mind, and find peace. The more you chant and meditate, the more you will be at peace; serve the True Guru, and merge in the Lord. ਹੇ ਮੇਰੀ ਜਿੰਦੇ! ਤੂੰ ਵਾਹਿਗੁਰੂ ਦੇ ਨਾਮ ਨੂੰ ਉਚਾਰ ਅਤੇ ਤੂੰ ਆਰਮ ਪਾਵੇਗੀ। ਜਿੰਨਾ ਜਿਆਦਾ ਤੂੰ ਵਾਹਿਗੁਰੂ ਦਾ ਸਿਮਰਨ ਕਰੇਗੀ ਉਨਾ ਹੀ ਜਿਆਦਾ ਆਰਾਮ ਤੂੰ ਪਾਵੇਗੀ ਸੱਚੇ ਗੁਰਾ ਦੀ ਟਹਿਲ ਦੁਆਰਾ ਤੂੰ ਸਾਈਂ...

Read more →