News — Sangraad

30 January - Sunday - 17 Maagh - Hukamnama

Posted by Raman Sangha on

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥ Mon bẖaio karpāṯī rahio nagan firio ban māhī. Ŧat ṯirath sabẖ ḏẖarṯī bẖarmio ḏubiḏẖā cẖẖutkai nāhī. One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ਇਨਸਾਨ ਚੁੱਪ ਰਹੇ, ਆਪਣੇ ਹੱਥਾਂ ਦੀ ਪੱਤਲ ਬਣਾਵੇ ਅਤੇ ਨੰਗ-ਧੜੰਗ ਜੰਗਲ ਵਿੱਚ ਭਟਕਦਾ ਰਹੇ, ਅਤੇ ਉਹ ਦਰਿਆਵਾਂ ਦੇ ਕਿਨਾਰਿਆਂ, ਧਰਮ ਅਸਥਾਨਾਂ ਦੇ ਸਾਰੀ ਜਮੀਨ...

Read more →


25.01.2022 - Tuesday - 12 Maagh - Hukamnama

Posted by Raman Sangha on

ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥ भाई रे तनु धनु साथि न होइ ॥ राम नामु धनु निरमलो गुरु दाति करे प्रभु सोइ ॥ Bẖāī re ṯan ḏẖan sāth na hoe. Rām nām ḏẖan nirmalo gur ḏāṯ kare parabẖ soe. O Siblings of Destiny, this body and wealth shall not go along with you. The Lord's Name is the pure wealth; through the Guru, God bestows this gift. ਹੇ ਵੀਰ! ਦੇਹਿ ਤੇ ਦੌਲਤ ਤੇਰੇ ਨਾਲ ਨਹੀਂ ਜਾਣਗੀਆਂ। ਵਿਆਪਕ ਸਾਈਂ ਦਾ ਨਾਮ ਪਵਿੱਤਰ ਦੌਲਤ ਹੈ। ਉਹ ਸਾਹਿਬ, ਗੁਰਾਂ ਦੇ ਰਾਹੀਂ ਇਹ ਬਖ਼ਸ਼ੀਸ਼ ਦਿੰਦਾ ਹੈ। SGGS pp 62, Guru Nanak Dev Ji

Read more →


23.01.2022 - Sunday -10 Maagh - Hukamanama

Posted by Raman Sangha on

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS pp 712, Guru Arjun Dev Ji

Read more →


Poh

Posted by Raman Sangha on

Read more →


Sangraad 15th Dec 2021

Posted by Raman Sangha on

Read more →