News — Sikhartefacts
04 May - Wednesday - 21 Vaisakh - Hukamnama
Posted by Raman Sangha on
ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥ करमि पूरै पूरा गुरू पूरा जा का बोलु ॥ नानक पूरा जे करे घटै नाही तोलु ॥ Karam pūrai pūrā gurū pūrā jā kā bol. Nānak pūrā je kare gẖatai nāhī ṯol. Through the perfect karma of good deeds, one meets the Perfect Guru, whose speech is perfect. O Nanak, when the Guru makes one perfect, one's weight does not decrease. ਪੂਰਨ ਚੰਗੇ ਭਾਗਾਂ ਰਾਹੀਂ ਇਨਸਾਨ ਪੂਰਨ ਗੁਰਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਬਚਨ ਬਿਲਾਸ ਪੂਰਨ ਹਨ। ਨਾਨਕ, ਜੇਕਰ ਗੁਰੂ ਜੀ ਮਨੁੱਖ ਨੂੰ ਮੁਕੰਮਲ ਬਣਾ ਦੇਣ ਤਾਂ ਉਸ ਦਾ ਵਜਨ ਘੱਟ ਨਹੀਂ ਹੁੰਦਾ। SGGS Ang 146 #Vaisakh...
03 May - Tuesday - 20 Vaisakh - Hukamnama
Posted by Raman Sangha on
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ ਪੁਰਸ਼ ਹੰਕਾਰ ਅੰਦਰ, ਅਤੇ ਜਿਸ ਤਰ੍ਹਾਂ ਇਕ ਲਾਲਚੀ ਬੰਦਾ ਲਾਲਚ ਵਿੱਚ ਮੋਹਿਤ...
02 May - Monday - 19 Vaisakh - Hukamnama
Posted by Raman Sangha on
ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥ भभा भेदहि भेद मिलावा ॥ अब भउ भानि भरोसउ आवा ॥ जो बाहरि सो भीतरि जानिआ ॥भइआ भेदु भूपति पहिचानिआ ॥ Bẖabẖā bẖeḏėh bẖeḏ milāvā. Ab bẖao bẖān bẖarosao āvā. Jo bāhar so bẖīṯar jāniā. Bẖaiā bẖeḏ bẖūpaṯ pėhcẖāniā. BHABHA: When doubt is pierced, union is achieved. I have shattered my fear, and now I have come to have faith. I thought that He was outside of me, but now I know that He is within me. When...
01 May - Sunday - 18 Vaisakh - Hukamnama
Posted by Raman Sangha on
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ एको निहचल नाम धनु होरु धनु आवै जाइ ॥ इसु धन कउ तसकरु जोहि न सकई ना ओचका लै जाइ ॥ Ėko nihcẖal nām ḏẖan hor ḏẖan āvai jāe. Is ḏẖan kao ṯaskar johi na sakī nā ocẖkā lai jāe. The Naam, the Name of the Lord, is the only permanent wealth; all other wealth comes and goes. Thieves cannot steal this wealth, nor can robbers take it away. ਕੇਵਲ ਨਾਮ ਦੀ ਦੌਲਤ ਹੀ ਅਹਿੱਲ ਹੈ। ਹੋਰ ਸਾਰੀ ਦੌਲਤ...
30 April - Saturday - 17 Vaisakh - Hukamnama
Posted by Raman Sangha on
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ वाहु वाहु करतिआ मनु निरमलु होवै हउमै विचहु जाइ ॥ vāhu vāhu karṯiā man nirmal hovai haumai vicẖahu jāe. Chanting Waaho! Waaho!, the mind is purified, and egotism departs from within. ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਹੰਕਾਰ ਅੰਦਰੋਂ ਦੂਰ ਹੋ ਜਾਂਦਾ ਹੈ। SGGS Ang 515, Guru Amardas ji #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline