News
Jagat Guru Sri Guru Ravidas Ji de Gurpurab diyan Lakh Lakh Vadhyaian - Happy Gurpurab
Posted by Raman Sangha on
ਜਗਤ ਗੁਰੂ ਸ਼੍ਰੀ ਗੁਰੂ ਰਵੀਦਾਸ ਜੀ ਮਹਾਂਰਾਜ ਦੇ ਜਨਮ ਦਿਹਾੜੇ ਦੀਆਂ ਸਭ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ #dhangururavidasji #jagatguru #happygurpurab #gurpurab #onlinesikhstore #onlinesikhshop #blessingsonus #bookschor #onlinekarastore #sikhartefacts #punjabi #jayanti #sangrand #hukamnama #vadhayian #celebrations #gururavidassmaharajji #gururavidasjayanti #satuguru #satgururavidassji #satgurumatasudikshasavinderhardevjimaharaj
1 Faggan - Wednesday - 12 February - Sangrand - Hukamnama
Posted by Raman Sangha on
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ Fulguṇ anand upārjanā har sajaṇ pargate āe. Sanṯ sahāī rām ke kar kirpā ḏīā milāe. In the month of Phalgun, bliss comes to those, unto whom the Lord, the Friend, has been revealed. The Saints, the Lord's helpers, in their mercy, have united me with Him. ਫਗਣ ਵਿੱਚ ਕੇਵਲ ਉਹੀ ਖੁਸ਼ੀ ਨੂੰ ਪਰਾਪਤ ਹੁੰਦੇ ਹਨ ਜਿਨ੍ਹਾਂ ਅੱਗੇ ਵਾਹਿਗੁਰੂ ਮਿੱਤ੍ਰ, ਪਰਤੱਖ ਹੋਇਆ ਹੈ। ਸਾਧੂਆਂ ਨੇ ਜੋ ਵਿਆਪਕ ਸੁਆਮੀ ਸੰਬੰਧੀ ਇਨਸਾਨ ਨੂੰ ਸਹਾਇਤਾ ਦਿੰਦੇ ਹਨ, ਮਿਹਰ ਧਾਰ ਕੇ ਮੈਨੂੰ ਉਸ ਨਾਲ ਮਿਲਾ ਦਿੱਤਾ...
11 February - 29 Maagh - Tuesday - Hukamnama
Posted by Raman Sangha on
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS Ang...
10 February - 18 Maagh - Monday - Hukamnama
Posted by Raman Sangha on
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ धंनु धंनु रामदास गुरु जिनि सिरिआ तिनै सवारिआ ॥ पूरी होई करामाति आपि सिरजणहारै धारिआ ॥ Ḏẖan ḏẖan Rāmḏās gur jin siriā ṯinai savāriā. Pūrī hoī karāmāṯ āp sirjaṇhārai ḏẖāriā. Blessed, blessed is Guru Raam Daas; He who created You, has also exalted You. Perfect is Your miracle; the Creator Lord Himself has installed You on the throne. ਮੁਬਾਰਕ, ਮੁਬਾਰਕ ਹਨ ਗੁਰੂ ਰਾਮਦਾਸ ਜੀ। ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ। ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ।...
9 February - Sunday - 27 Maagh - Hukamnama
Posted by Raman Sangha on
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ ਹੋ...