News
28 March - Monday - 15 Chet - Hukamnama
Posted by Raman Sangha on
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ विछुड़िआ गुरु मेलसी हरि रसि नाम पिआरि ॥ vicẖẖuṛiā gur melsī har ras nām piār. The Guru unites the separated ones with the Lord again, through the love of the Delicious Name of the Lord. ਵਾਹਿਗੁਰੂ ਦੇ ਸੁਆਦਲੇ ਨਾਮ ਦੀ ਪ੍ਰੀਤ ਬਖਸ਼ ਕੇ ਗੁਰੂ ਜੀ ਵਿਛਬੰਨੀਆਂ ਨੂੰ ਸਾਈਂ ਨਾਲ ਜੋੜ ਦਿੰਦੇ ਹਨ। SGGS Ang 60 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
27 March - Sunday - 14 Chet - Hukamnama
Posted by Raman Sangha on
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ मै गरीब सचु टेक तूं मेरे सतिगुर पूरे ॥ Mai garīb sacẖ tek ṯūʼn mere saṯgur pūre. You are the True Support of me, the poor mortal, O my Perfect True Guru. ਮੇਰੇ ਪੂਰਨ ਸਤਿਗੁਰੂ ਮੈਂ ਗਰੀਬੜੇ ਦਾ ਤੂੰ ਸੱਚਾ ਆਸਰਾ ਹੈ। SGGS Ang 398 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
26 March - Saturday - 13 Chet - Hukamnama
Posted by Raman Sangha on
ਵਖਤੁ ਵੀਚਾਰੇ ਸੁ ਬੰਦਾ ਹੋਇ ॥ वखतु वीचारे सु बंदा होइ ॥ vakẖaṯ vīcẖāre so banḏā hoe. One who reflects upon his allotted span of life, becomes the slave of God. ਜਿਹੜਾ ਜੀਵਨ ਦੇ ਸਮੇ ਨੂੰ ਸੋਚਦਾ ਸਮਝਦਾ (ਤੋ ਲਾਭ ਉਠਾਉਂਦਾ) ਹੈ, ਉਹ ਹੀ ਵਾਹਿਗੁਰੂ ਦਾ ਗੋਲਾ ਹੁੰਦਾ ਹੈ। SGGS Ang 84, Guru Nanak Dev Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
25 March - Friday - 12 Chet - Hukamnama
Posted by Raman Sangha on
ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ नानक दाता एकु है दूजा अउरु न कोइ ॥ Nānak ḏāṯā ek hai ḏūjā aor na koe. O Nanak, the One Lord alone is the Giver; there is no other at all. ਨਾਨਕ ਕੇਵਲ ਪ੍ਰਭੂ ਹੀ ਦਾਤਾਰ ਹੈ, ਹੋਰ ਦੂਸਰਾ ਕੋਈ ਨਹੀਂ। SGGS Ang 65 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
24 March - Thursday - 11 Chet
Posted by Raman Sangha on
ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥ अंतरजामी रामु रवांई मै डरु कैसे चहीऐ ॥ Anṯarjāmī rām ravāʼnī mai dar kaise cẖahīai. I chant the Name of the Lord, the Inner-knower, the Searcher of hearts - why should I be afraid? ਮੈਂ ਦਿਲਾਂ ਦੀਆਂ ਜਾਣਨਹਾਰ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹਾਂ ਤੇ ਮੈਨੂੰ ਕਿਸੇ ਕੋਲੋਂ ਕਿਉਂ ਭੌ ਕਰਨਾ ਚਾਹੀਦਾ ਹੈ? SGGS Ang 1350 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline