News

17 March - Thursday - 4 Chet - Hukamnama

Posted by Raman Sangha on

ਆਦਿ ਮਧਿ ਅੰਤਿ ਨਿਰੰਕਾਰੰ ॥   आदि मधि अंति निरंकारं ॥   Āḏ maḏẖ anṯ niraʼnkāraʼn.   In the beginning, in the middle, and in the end, He is the Formless Lord.   ਆਕਾਰ-ਰਹਿਤ ਪੁਰਖ ਆਰੰਭ, ਵਿਚਕਾਰ ਅਤੇ ਅਖੀਰ ਵਿੱਚ ਹੈ। SGGS Ang 250 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Read more →


16 March - Wednesday - 03 Chet Hukamnama

Posted by Raman Sangha on

ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ गुर बिनु घोरु अंधारु गुरू बिनु समझ न आवै ॥ Gur bin gẖor anḏẖār gurū bin samajẖ na āvai. Without the Guru, there is utter darkness; without the Guru, understanding does not come. ਗੁਰਾਂ ਦੇ ਬਾਝੋਂ ਅਨ੍ਹੇਰਾ ਘੁੱਪ ਹੈ ਅਤੇ ਗੁਰਾਂ ਦੇ ਬਾਝੋਂ ਸੋਝੀ ਪਰਾਪਤ ਨਹੀਂ ਹੁੰਦੀ।  SGGS Ang 1399

Read more →


15 March - Tuesday - 2 Chet - Hukamnama

Posted by Raman Sangha on

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ।                                                                   SGGS Ang...

Read more →


14 March - Happy New Year - 01 Chet

Posted by Raman Sangha on

Read more →


14 March - Monday - 01 Chet - SANGRAAD - Hukamnama

Posted by Raman Sangha on

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥  ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥  चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ Cẖeṯ govinḏ arāḏẖīai hovai anand gẖaṇā.  Sanṯ janā mil pāīai rasnā nām bẖaṇā. In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ।  ਪਵਿੱਤ੍ਰ ਪੁਰਸ਼ਾਂ ਨੂੰ ਮਿਲਣ ਅਤੇ ਜੀਭਾਂ ਨਾਲ ਨਾਮ ਦਾ ਉਚਾਰਣ ਕਰਨ ਦੁਆਰਾ, ਪ੍ਰਭੂ ਪਾਇਆ ਜਾਂਦਾ ਹੈ।                                      SGGS pp 133, Guru...

Read more →