News
25 February - Tuesday - 14 Faggan - Hukamnama
Posted by Raman Sangha on
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ। ਜਿਸ ਉਤੇ ਤੂੰ ਮਿਹਰਵਾਨ...
24 February - Monday - 13 Faggan - Hukamnama
Posted by Raman Sangha on
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ऐसा कमु मूले न कीचै जितु अंति पछोताईऐ॥ Aisā kamm mūle na kīcẖai jiṯ anṯ pacẖẖoṯāīai. Don't do anything that you will regret in the end. ਐਹੋ ਜੇਹਾ ਅਮਲ ਤੂੰ ਮੂਲੋਂ ਹੀ ਨਾਂ ਕਰ ਜਿਸ ਦਾ ਤੈਨੂੰ ਅਖੀਰ ਵਿੱਚ ਪਸ਼ਚਾਤਾਪ ਕਰਨਾ ਪਵੇ। SGGS Ang 918 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor #onlinesikhstore #onlinekarstore #onlinesikhshop #blessingsonus
23 February - Sunday - 12 Faggan - Hukamnama
Posted by Raman Sangha on
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ मै बिनु गुर देखे नीद न आवै ॥ मेरे मन तनि वेदन गुर बिरहु लगावै ॥ Mai bin gur ḏekẖe nīḏ na āvai. Mere man ṯan veḏan gur birahu lagāvai. Without seeing my Guru, sleep does not come. My mind and body are afflicted with the pain of separation from the Guru. ਗੁਰਾਂ ਨੂੰ ਵੇਖਣ ਬਾਝੋਂ ਮੈਨੂੰ ਨੀਦ ਨਹੀਂ ਪੈਦੀ। ਮੇਰੀ ਆਤਮਾ ਤੇ ਦੇਹਿ ਨੂੰ ਗੁਰਾਂ ਨਾਲੋਂ ਵਿਛੋੜੇ ਦੀ ਪੀੜ ਸਤਾਂਦੀ ਹੈ। SGGS Ang 94 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor...
21 February - Friday - 10 Faggan - Hukamnama
Posted by Raman Sangha on
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ फरीदा जे तू अकलि लतीफु काले लिखु न लेख ॥आपनड़े गिरीवान महि सिरु नींवां करि देखु ॥ Farīḏā je ṯū akal laṯīf kāle likẖ na lekẖ. Āpnaṛe girīvān mėh sir nīʼnvāʼn kar ḏekẖ. Fareed, if you have a keen understanding, then do not write black marks against anyone else. Look underneath your own collar instead. ਫਰੀਦਾ, ਜੇਕਰ ਤੂੰ ਬਰੀਕ ਸਮਝ ਰਖਦਾ ਹੈ, ਤਾਂ ਤੂੰ ਹੋਰਨਾ ਦੇ ਖਿਲਾਫ ਸਿਆਹ ਲਿਖਤਾ ਨਾਂ ਲਿਖ। ਆਪਦਾ ਸੀਸ ਝੁਕਾ ਅਤੇ ਆਪਣੇ ਗਲਾਵੇ ਹੇਠ ਝਾਤੀ ਮਾਰ। SGGS Ang 1378 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday...
20 February - Wednesday - 9 Faggan - Hukamnama
Posted by Raman Sangha on
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ बिनु भागा सतसंगु न लभै बिनु संगति मैलु भरीजै जीउ ॥ Bin bẖāgā saṯsang na labẖai bin sangaṯ mail bẖarījai jīo. Without good fortune, the Sat Sangat is not found; without this Sangat, people are stained with filth and pollution. ਚੰਗੇ ਕਰਮਾਂ ਦੇ ਬਗੈਰ ਸੱਚਿਆਂ ਦੀ ਸੰਗਤ ਨਹੀਂ ਲਭਦੀ। ਐਸੀ ਸੁਹਬਤ ਦੇ ਬਾਝੋਂ ਇਨਸਾਨ ਪਾਪਾਂ ਦੀ ਮਲੀਨਤਾ ਨਾਲ ਲਿਬੜ ਜਾਂਦਾ ਹੈ। SGGS Ang 95 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor #onlinesikhstore #onlinekarstore #onlinesikhshop #blessingsonus