News

3 April - 21 Chet - Thursday - Hukamnama

Geposted von Raman Sangha am

ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥ नानक कारणु करते वसि है गुरमुखि बूझै कोइ ॥ Nānak kāraṇ karṯe vas hai gurmukẖ būjẖai koe. O Nanak, creativity is under the control of the Creator; how rare are those who, as Gurmukh, realize this! ਨਾਨਕ, ਰਚਨਾ ਰਚਣਹਾਰ ਦੇ ਅਖਤਿਆਰ ਵਿੱਚ ਹੈ। ਗੁਰਾਂ ਦੇ ਰਾਹੀਂ ਕੋਈ ਵਿਰਲਾ ਹੀ ਇਹ ਅਨੁਭਵ ਕਰਦਾ ਹੈ।  SGGS Ang 90 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus

Weiterlesen →


2 April - Wednesday - 20 Chet - Hukamnama

Geposted von Raman Sangha am

ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ। ਜਿਸ ਉਤੇ ਤੂੰ ਮਿਹਰਵਾਨ...

Weiterlesen →


1 April - Tuesday - 19 Chet - Hukamnama

Geposted von Raman Sangha am

ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ जिउ लोहा पारसि भेटीऐ मिलि संगति सुवरनु होइ जाइ ॥ Jio lohā pāras bẖetīai mil sangaṯ suvran hoe jāe. Just as iron is transmuted into gold by the touch of the Philosopher's Stone, so are people transformed by joining the Sangat, the Holy Congregation. ਜਿਸ ਤਰ੍ਹਾਂ ਪਾਰਸ ਨਾਲ ਲੱਗ ਕੇ, ਲੋਹਾ ਸੋਨਾ ਹੋ ਜਾਂਦਾ ਹੈ, ਇਸੇ ਤਰ੍ਹਾਂ ਗੁਰਾਂ ਦੀ ਸੰਗਤ ਨਾਲ ਮਿਲ ਕੇ ਇਨਸਾਨ ਨਿਰਮੋਲਕ ਬਣ ਜਾਂਦਾ ਹੈ।  SGGS Ang 303 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus

Weiterlesen →


31 March - Monday - 18 Chet - Hukamnama

Geposted von Raman Sangha am

ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥ रोसु न काहू संग करहु आपन आपु बीचारि ॥ होइ निमाना जगि रहहु नानक नदरी पारि ॥ Ros na kāhū sang karahu āpan āp bīcẖār. Hoe nimānā jag rahhu Nānak naḏrī pār. Do not be angry with anyone else; look within your own self instead. Be humble in this world, O Nanak, and by His Grace you shall be carried across. ਕਿਸੇ ਨਾਲ ਗੁੱਸੇ ਨਾਂ ਹੋ ਤੇ ਆਪਣੇ ਆਪੇ ਨੂੰ ਸੋਚ ਸਮਝ। ਨਿਮ੍ਰਤਾ-ਸਹਿਤ ਹੋ ਸੰਸਾਰ ਅੰਦਰ ਵਿਚਰ ਹੈ ਨਾਨਕ ਅਤੇ ਵਾਹਿਗੁਰੂ ਦੀ ਦਇਆ ਦੁਆਰਾ ਤੂੰ ਪਾਰ ਉਤਰ ਜਾਵੇਗਾ। SGGS Ang 259 #chet #chait #chat #chaitar #chatar #chetar #sangraand #warm...

Weiterlesen →


30 March - Sunday - 17 Chet - Hukamnama

Geposted von Raman Sangha am

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥ खोइ खहड़ा भरमु मन का सतिगुर सरणी जाइ ॥ करमु जिस कउ धुरहु लिखिआ सोई कार कमाइ ॥ Kẖoe kẖahṛā bẖaram man kā saṯgur sarṇī jāe. Karam jis kao ḏẖarahu likẖiā soī kār kamāe. Eradicate the stubbornness and doubt of your mind and go to the Sanctuary of the True Guru. He alone does such deeds, who has such pre-ordained karma. ਤੂੰ ਆਪਣੇ ਮਨੂਏ ਦੀ ਜ਼ਿੱਦ ਬਹਿਸ ਨੂੰ ਛੱਡ ਦੇ ਅਤੇ ਸੱਚੇ ਗੁਰਾਂ ਦੀ ਪਨਾਹ ਲੈ। ਕੇਵਲ ਉਹ ਹੀ ਨੇਕ ਅਮਲ ਕਮਾਉਂਦਾ ਹੈ ਜਿਸ ਦੇ ਭਾਗਾਂ ਵਿੱਚ ਪ੍ਰਭੂ ਨੇ ਐਹੋ ਜੇਹਾ ਲਿਖਿਆ ਹੋਇਆ ਹੈ। SGGS Ang 1002 #chet #chait...

Weiterlesen →