ਸਾਧੋ ਰਾਮ ਸਰਨਿ ਬਿਸਰਾਮਾ ॥
ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥
साधो राम सरनि बिसरामा ॥बेद पुरान पड़े को इह गुन सिमरे हरि को नामा ॥
Sāḏẖo rām saran bisrāmā.
Beḏ purān paṛe ko ih gun simre har ko nāmā.
Holy Saadhus: rest and peace are in the Sanctuary of the Lord. This is the blessing of studying the Vedas and the Puraanas, that you may meditate on the Name of the Lord.
ਹੇ ਸੰਤੋ! ਸਾਹਿਬ ਦੀ ਸ਼ਰਣਾਗਤ ਅੰਦਰ ਆਰਾਮ ਹੈ। ਵੇਦਾਂ ਅਤੇ ਪੁਰਾਣਾ ਨੂੰ ਵਾਚਣ ਦਾ ਲਾਭ ਇਹ ਹੈ ਕਿ ਪ੍ਰਾਣੀ ਵਾਹਿਗੁਰੂ ਦੇ ਨਾਮ ਦਾ ਆਰਾਧਨ ਕਰੇ।
SGGS Ang 220
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore