09 March - Saturday - 26 Faggan - Hukamnama

Geposted von Raman Sangha am

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥
 
सतिगुर नो सभु को वेखदा जेता जगतु संसारु ॥
डिठै मुकति न होवई जिचरु सबदि न करे वीचारु ॥
 
Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār.
 
All the living beings of the world behold the True Guru. One is not liberated by merely seeing Him, unless one contemplates the Word of His Shabad.
 
ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।
SGGS Ang 594
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage #March

0 Kommentare

Hinterlassen Sie einen Kommentar