1 Poh - 15 December - Sunday - Sangrand - Hukamnama

Geposted von Raman Sangha am

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ 
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ 
 
पोखि तुखारु न विआपई कंठि मिलिआ हरि नाहु ॥
मनु बेधिआ चरनारबिंद दरसनि लगड़ा साहु ॥
 
Pokẖ ṯukẖār na viāpaī kanṯẖ miliā har nāhu.
Man beḏẖiā cẖarnārbinḏ ḏarsan lagṛā sāhu.
 
In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord's Darshan.
 
 
ਪੋਹ ਵਿੱਚ ਪਾਲਾ ਉਹਨਾਂ ਨੂੰ ਨਹੀਂ ਪੋਹੰਦਾ, ਜਿਨ੍ਹਾਂ ਨੂੰ ਵਾਹਿਗੁਰੂ ਪਤੀ ਆਪਣੀ ਛਾਤੀ ਨਾਲ ਲਾਉਂਦਾ ਹੈ। ਜਿਨ੍ਹਾਂ ਦੀ ਆਤਮਾ ਉਸਦੇ ਕੰਵਲ ਰੂਪੀ ਪੈਰਾਂ ਨਾਲ ਵਿੰਨ੍ਹੀ ਗਈ ਹੈ ਉਹ ਪਾਤਸ਼ਾਹ ਦੇ ਦੀਦਾਰ ਨਾਲ ਜੁੜੇ ਰਹਿੰਦੇ ਹਨ। 
SGGS Ang 135
#poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus

0 Kommentare

Hinterlassen Sie einen Kommentar