10 June - Saturday - 27 Jeth - Hukamnama

Geposted von Raman Sangha am

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ ਹੋ ਅਤੇ ਮੈਨੂੰ ਮੰਗਤੇ ਨੂੰ, ਆਪਣਾ ਨਾਮ ਪ੍ਰਦਾਨ ਕਰ, ਤਾਂ ਜੋ ਮੈਂ ਹਮੇਸ਼ਾਂ ਤੇਰੀ ਪ੍ਰੀਤ ਨਾਲ ਰੰਗੀਜਿਆ ਰਹਾਂ। SGGS Ang 666 www.onlinesikhstore.com #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #june

0 Kommentare

Hinterlassen Sie einen Kommentar