12 September - Thursday - 28 Bhaadon - Hukamnama

Geposted von Raman Sangha am

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥
 
अम्रित वेला सचु नाउ वडिआई वीचारु ॥
करमी आवै कपड़ा नदरी मोखु दुआरु ॥
नानक एवै जाणीऐ सभु आपे सचिआरु ॥
 
Amriṯ velā sacẖ nāo vadiāī vīcẖār.
Karmī āvai kapṛā naḏrī mokẖ ḏuār.
Nānak evai jāṇīai sabẖ āpe sacẖiār.
 
In the Amrit Vaylaa, the ambrosial hours before dawn, chant the True Name, and contemplate His Glorious Greatness. By the karma of past actions, the robe of this physical body is obtained. By His Grace, the Gate of Liberation is found. O Nanak, know this well: the True One Himself is All.
 
ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ। ਚੰਗੇ ਅਮਲਾਂ ਦੁਆਰਾ ਦੇਹ ਪੁਸ਼ਾਕ ਪਰਾਪਤ ਹੁੰਦੀ ਹੈ ਅਤੇ ਸੁਆਮੀ ਦੀ ਦਯਾ ਦੁਆਰਾ ਮੁਕਤੀ ਦਾ ਦਰਵਾਜਾ। ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।
SGGS Ang 2
#Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk

0 Kommentare

Hinterlassen Sie einen Kommentar