17 January - Tuesday - 4 Maagh - Hukamnama
Geposted von Raman Sangha am
ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥
भउजलि डुबदिआ कढि लए हरि दाति करे दातारु ॥
Bẖaojal dubḏiā kadẖ lae har ḏāṯ kare ḏāṯār.
The drowning person is lifted up and out of the terrifying world-ocean; the Great Giver gives the gift of the Lord's Name.
ਦਾਤਾ ਗੁਰਦੇਵ ਵਾਹਿਗੁਰੂ ਦੇ ਨਾਮ ਦੀ ਬਖਸ਼ੀਸ਼ ਬਖਸ਼ਦਾ ਹੈ ਅਤੇ ਡੁਬਦੇ ਹੋਏ ਬੰਦੇ ਨੂੰ ਭਿਆਨਕ ਸੰਸਾਰ-ਸਮੁੰਦਰ ਵਿੱਚ ਕੱਢ ਲੈਦਾ ਹੈ।
SGGS Ang 313
#winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad🙏