17 November - Sunday - 2 Maggar - Hukamnama

Geposted von Raman Sangha am

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
 
धंनु धंनु रामदास गुरु जिनि सिरिआ तिनै सवारिआ ॥
पूरी होई करामाति आपि सिरजणहारै धारिआ ॥
 
Ḏẖan ḏẖan Rāmḏās gur jin siriā ṯinai savāriā.
Pūrī hoī karāmāṯ āp sirjaṇhārai ḏẖāriā.
 
Blessed, blessed is Guru Raam Daas; He who created You, has also exalted You. Perfect is Your miracle; the Creator Lord Himself has installed You on the throne.
 
ਮੁਬਾਰਕ, ਮੁਬਾਰਕ ਹਨ ਗੁਰੂ ਰਾਮਦਾਸ ਜੀ। ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ। ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ।
SGGS Ang 968
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore

0 Kommentare

Hinterlassen Sie einen Kommentar