ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥
नानक नामि रते से सचि समाणे बहुरि न भवजलि फेरा ॥
Nānak nām raṯe se sacẖ samāṇe bahur na bẖavjal ferā.
O Nanak, those who are imbued with the Naam, merge in the True Lord; they are not cast into the terrifying world-ocean again.
ਨਾਨਕ, ਜੋ ਨਾਮ ਨਾਲ ਰੰਗੇ ਹਨ, ਉਹ ਸੱਚੇ ਸਾਈਂ ਵਿੱਚ ਲੀਨ ਹੋ ਜਾਂਦੇ ਹਨ ਅਤੇ ਮੁੜ ਕੇ ਭਿਆਨਕ, ਸੰਸਾਰ ਸਮੁੰਦਰ ਦੇ ਗੇੜੇ ਵਿੱਚ ਨਹੀਂ ਪੈਦੇ।
SGGS Ang 571
#winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore